ਹੁਸ਼ਿਆਰਪੁਰ ‘ਚ ਸੀਆਈਏ ਸਟਾਫ਼ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਮੁਲਾਜ਼ਮ ਦੀ ਮੌਤ


ਹੁਸ਼ਿਆਰਪੁਰ : ਹੁਸ਼ਿਆਰਪੁਰ ‘ਚ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਵੱਲੋਂ ਚਲਾਈ ਗਈ ਗੋਲੀ ਸੀਆਈਏ ਸਟਾਫ਼ ਦੇ ਇੱਕ ਮੁਲਾਜ਼ਮ ਨੂੰ ਲੱਗ ਗਈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਜ਼ਖਮੀ ਹੋਣ ਤੋਂ ਬਾਅਦ ਉਥੋਂ ਫਰਾਰ ਹੋ ਗਿਆ। ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਅਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰੋ ਪੰਜਾਬ ਸਰਕਾਰ-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਕੇਰੀਆਂ ਦੇ ਪਿੰਡ ਮਹਿਤਪੁਰ ਵਿਖੇ ਇੱਕ ਗੈਂਗਸਟਰ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ ਜਦੋਂ ਪੁਲਿਸ ਨੇ ਇੱਕ ਸੂਹ ਦੇ ਅਧਾਰ ‘ਤੇ ਉਸਦੇ ਘਰ ਛਾਪਾ ਮਾਰਿਆ। ਪੁਲਿਸ ਮੁਲਾਜ਼ਮ ‘ਤੇ ਗੋਲੀਬਾਰੀ ਦੌਰਾਨ ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਜੋ ਸੀ.ਏ. ਸਟਾਫ਼ ਨਾਲ ਸਬੰਧਤ ਸੀ, ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੁਕੇਰੀਆਂ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *