ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਨਵੇਂ ਐਸਐਸਪੀਜ਼ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ, ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ: ਪ੍ਰਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਲਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
