ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਆਗੂ ਭੁੱਖ ਹੜਤਾਲ ’ਤੇ ਬੈਠਣਗੇ


ਪੰਜਾਬ ਦੇ ਖਟਕੜ ਕਲਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਆਗੂ ਸਮੂਹਿਕ ਭੁੱਖ ਹੜਤਾਲ ’ਤੇ ਬੈਠਣਗੇ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ 7 ਅਪ੍ਰੈਲ ਨੂੰ ‘ਆਪ’ ਆਗੂ ਤੇ ਵਰਕਰ ਦੇਸ਼ ਭਰ ਵਿੱਚ ਭੁੱਖ ਹੜਤਾਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ, ਸਮੂਹ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸਮੂਹਿਕ ਭੁੱਖ ਹੜਤਾਲ ਸ਼ੁਰੂ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *