ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਘੁਮਾਣ ਦੇ ਗੁਰਦੁਆਰਾ ਗੁਰੂ ਅਮਰਦਾਸ ਜੀ ਪੁੱਲ ਅਠਵਾਲ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਭਿੰਡਰਾਂਵਾਲਾ ਦਾ ਉਨ੍ਹਾਂ ਦੇ ਸੇਵਕ ਰਮਨਦੀਪ ਸਿੰਘ ਨੇ 30 ਅਪ੍ਰੈਲ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
