ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ


ਪੰਜਾਬੀ ਕਵੀ ਤੇ ​​ਲੇਖਕ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਮਾਂ ਬੋਲੀ ਦਾ ਵਿਹੜਾ ਖਾਲੀ ਹੋ ਗਿਆ ਹੈ। ਬਹੁਤ ਦੁੱਖ ਹੋਇਆ ਜਦੋਂ ਪੰਜਾਬੀ ਭਾਸ਼ਾ ਦੇ ਮਾਣਮੱਤੇ ਪੁੱਤਰ ਸੁਰਜੀਤ ਪਾਤਰ ਸਹਿਬ ਦਾ ਅਚਾਨਕ ਦਿਹਾਂਤ ਹੋ ਗਿਆ.. ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨ ਹੋ ਗਿਆ.. — ਭਗਵੰਤ ਮਾਨ (@BhagwantMann) May 11, 2024 ਪੋਸਟ ਡਿਸਕਲੇਮਰ ਵਿਚਾਰ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *