ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ 5 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੀਬੀਆਈ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ 5 ਮੁਲਜ਼ਮ ਬਰੀ
