ਕੰਗਨਾ ਰਣੌਤ ਦੇ ਥੱਪੜ ਮਾਰਨ ਦੇ ਮਾਮਲੇ ‘ਚ SIT ਦਾ ਗਠਨ ⋆ D5 News


ਫਿਲਮ ਅਦਾਕਾਰਾ ਅਤੇ ਹਿਮਾਚਲ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੇ ਮਾਮਲੇ ‘ਚ ਹਰਵੀਰ ਸਿੰਘ ਅਟਵਾਲ ਐੱਸਪੀ ਸਿਟੀ ਮੋਹਾਲੀ ਨੂੰ ਇਸ SIT ਦਾ ਇੰਚਾਰਜ ਬਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਬਣਾਈ ਗਈ ਐਸ.ਆਈ.ਟੀ. ਡੀਐਸਪੀ ਏਅਰਪੋਰਟ ਕੁਲਜਿੰਦਰ ਸਿੰਘ ਅਤੇ ਐਸਐਚਓ ਏਅਰਪੋਰਟ ਪੈਰੀ ਵਿੰਕਲ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਨੇ ਐਸਆਈਟੀ ਨੂੰ ਪੂਰੇ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *