ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ ਬਕਰੀਦ ਦਾ ਤਿਉਹਾਰ, ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵਧਾਈ


ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਲੋਕਾਂ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਓ ਏਕਤਾ ਦੇ ਪ੍ਰਤੀਕ ਵਜੋਂ ਇਸ ਤਿਉਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਪ੍ਰਣ ਕਰੀਏ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਨਹੀਂ ਹਨ। ਕਿਸੇ ਵੀ ਜ਼ਿੰਮੇਵਾਰੀ ਨੂੰ ਸਵੀਕਾਰ ਕਰੋ. ਜਾਂ ਉਸੇ ਲਈ ਜ਼ਿੰਮੇਵਾਰੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *