ਵਿਰਾਟ ਕੋਹਲੀ ਤੋਂ ਬਾਅਦ ਰੋਹਿਤ ਸ਼ਰਮਾ ਨੇ ਵੀ ਲਿਆ ਸੰਨਿਆਸ ⋆ D5 News


ਫਾਈਨਲ ‘ਚ ਦੱਖਣੀ ਅਫਰੀਕਾ ‘ਤੇ ਭਾਰਤ ਦੀ 7 ਦੌੜਾਂ ਨਾਲ ਜਿੱਤ ਤੋਂ ਬਾਅਦ ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਚੋਟੀ ਦੇ ਖਿਡਾਰੀ ਵਿਰਾਟ ਕੋਹਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਵਿਰਾਟ ਕੋਹਲੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਖਰੀ ਟੀ-20 ਕ੍ਰਿਕਟ ਮੈਚ ਸੀ, ਜਦਕਿ ਕੁਝ ਸਮੇਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਆਈਸੀਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਇਹ ਜਾਣਕਾਰੀ ਦਿੱਤੀ ਹੈ। ਆਈਸੀਸੀ ਨੇ ਲਿਖਿਆ, ”ਵਿਰਾਟ ਕੋਹਲੀ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਅੰਤਰਰਾਸ਼ਟਰੀ ਮੈਚਾਂ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *