ਅਮਰਨਾਥ ਯਾਤਰਾ ‘ਤੇ ਜਾ ਰਹੀ ਬੱਸ ਦੀਆਂ ਬਰੇਕਾਂ ਫੇਲ੍ਹ, 8 ਲੋਕ ਜ਼ਖਮੀ


ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਨੂੰ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ‘ਚ ਕਰੀਬ 8 ਲੋਕ ਜ਼ਖਮੀ ਹੋ ਗਏ। ਉਹਨਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦੀ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ। .

Leave a Reply

Your email address will not be published. Required fields are marked *