ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼: ਨਸ਼ਾ ਤਸਕਰੀ ਮਾਮਲੇ ‘ਚ ਸੰਮਨ ਜਾਰੀ



ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਟਿਆਲਾ ਵਿੱਚ ਡਰੱਗ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਬੈਂਚ ਅੱਗੇ ਪੇਸ਼ ਹੋਣਾ ਸੀ। ਹੁਣ ਖਬਰ ਆਈ ਹੈ ਕਿ ਮਜੀਠੀਆ ਅੱਜ SIT ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਇੱਕ ਹੋਰ ਮਾਮਲੇ ਵਿੱਚ ਮਜੀਠੀਆ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣਾ ਹੈ। The post ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼: ਨਸ਼ਾ ਤਸਕਰੀ ਮਾਮਲੇ ‘ਚ ਸੰਮਨ ਜਾਰੀ appeared first on D5 News.

Leave a Reply

Your email address will not be published. Required fields are marked *