ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਨਵੰਬਰ 1984 ਵਿੱਚ ਕਾਨਪੁਰ ਵਿੱਚ ਵਾਪਰੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਨਾਲ ਸਬੰਧਤ ਕੇਸਾਂ ਦੀ ਕਾਰਵਾਈ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਦਿੱਤੇ ਨਿਰਦੇਸ਼ ਦਾ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਇੱਕ ਜਨਹਿੱਤ ਪਟੀਸ਼ਨ 2017 ਵਿੱਚ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਲਈ ਸ਼੍ਰੋਮਣੀ ਕਮੇਟੀ ਕਾਨੂੰਨੀ ਸਹਾਇਤਾ ਵੀ ਦੇ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।