SGPC ਦਫਤਰ ‘ਚ ਮੁਲਾਜ਼ਮਾਂ ਦੀ ਝੜਪ, ਇੱਕ ਦੀ ਮੌਤ ⋆ D5 News


ਸ਼੍ਰੋਮਣੀ ਕਮੇਟੀ ਦੇ ਅਕਾਊਂਟ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਵਿੱਚ ਝੜਪ ਤੇ ਤਲਵਾਰਾਂ ਚੱਲੀਆਂ। ਇਸ ਹਮਲੇ ਵਿੱਚ ਮੁਲਾਜ਼ਮ ਦਰਬਾਰਾ ਸਿੰਘ ਦੀ ਮੌਤ ਹੋ ਗਈ। ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਦਲਬੀਰ ਸਿੰਘ ਨੇ ਖਾਤਾ ਸ਼ਾਖਾ ਦੇ ਮੁਲਾਜ਼ਮ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਦਰਬਾਰਾ ਸਿੰਘ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *