ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਰੂਪਨਗਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
