SIT ਅੱਗੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ ⋆ D5 News


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਐਸਆਈਟੀ ਦੀ ਜਾਂਚ ‘ਤੇ ਵੀ ਟਿੱਪਣੀ ਕੀਤੀ ਹੈ। ਐਸਆਈਟੀ ਪਿਛਲੇ ਤਿੰਨ ਵਾਰੀ ਉਨ੍ਹਾਂ ਨੂੰ ਸੰਮਨ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀ ਨਿੱਜੀ ਕਾਰਨਾਂ ਕਰਕੇ ਪੇਸ਼ ਨਹੀਂ ਹੋ ਰਹੇ ਸਨ। ਲਾਰੈਂਸ ਬਿਸ਼ਨੋਈ ਦੇ 2 ਇੰਟਰਵਿਊ ‘ਤੇ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਐਸਆਈਟੀ ਡੀਜੀਪੀ ਰੈਕ ਦੇ ਅਫਸਰਾਂ ਤੋਂ ਘਟਾ ਕੇ ਡੀਆਈਜੀ ਅਫਸਰਾਂ ਤੱਕ ਪਹੁੰਚ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਉਨ੍ਹਾਂ ‘ਤੇ ਸਿੱਧੇ ਤੌਰ ‘ਤੇ ਸਵਾਲ ਕਰ ਰਹੇ ਹਨ। ਉਸ ਨੇ ਇਸ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *