ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਮਾਰਚ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦੇਰ ਸ਼ਾਮ ਕਿਸਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਸਾਹਮਣੇ ਤੋਂ ਆਈ ਐਂਬੂਲੈਂਸ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਇਸ ਸਬੰਧੀ ਪੁਲਿਸ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
