ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਸ਼ਖਸੀਅਤਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕ ਅਤੇ ਆਜ਼ਾਦੀ ਘੁਲਾਟੀਆਂ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
