ਜਲੰਧਰ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁੱਖ ਸਾਜਿਸ਼ਕਰਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋ ਸ਼ੂਟਰਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਵਾਰਦਾਤ ਦੌਰਾਨ ਵਰਤੇ ਗਏ ਹਥਿਆਰ ਅਤੇ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।