ਅੰਮ੍ਰਿਤਸਰ: 38ਵੇਂ ਘੱਲੂਘਾਰਾ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸਾਈ ਧਰਮ ਦਾ ਪ੍ਰਚਾਰ ਜ਼ੋਰਾਂ ’ਤੇ ਹੈ ਜੋ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕਾਂ ਨੂੰ ਏਸੀ ਕਮਰੇ ਛੱਡ ਕੇ ਸਰਹੱਦੀ ਪਿੰਡਾਂ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।