ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਲਕੇ ਮੁੜ ਕੈਬਨਿਟ ਮੀਟਿੰਗ ਸੱਦ ਲਈ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਦੀਆਂ ਨਵੀਆਂ ਨੀਤੀਆਂ ਤੇ ਮੋਹਰ ਲਗਾਈ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
