ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਆਉਣ-ਜਾਣ ਵਿੱਚ ਪ੍ਰਾਈਵੇਟ ਬੱਸ ਮਾਫੀਆ ਦੀ ਮਨਮਾਨੀ ਦਾ ਖਾਤਮਾ ਕਰ ਦਿੱਤਾ ਗਿਆ ਹੈ। ਸਰਕਾਰੀ ਵੋਲਵੋ ਬੱਸਾਂ ਹੁਣ 15 ਜੂਨ ਤੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।