ਕੇਜਰੀਵਾਲ ਅਤੇ CM ਮਾਨ ਜਲਦ ਹੀ ਜਲੰਧਰ ਪਹੁੰਚਣਗੇ ⋆ D5 News


ਜਲੰਧਰ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਬਾਅਦ ਹੀ ਜਲੰਧਰ ਦੇ ਬੱਸ ਸਟੈਂਡ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਹਵਾਈ ਅੱਡੇ ਲਈ ਜਾਣ ਵਾਲੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਅੱਜ ਹਰੀ ਝੰਡੀ ਦੇ ਦਿੱਤੀ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *