ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਵਿਰੋਧੀਆਂ ਨੂੰ ਕਰੀਬ 7000 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਵਿਚਕਾਰ ਜ਼ਬਰਦਸਤ ਮੁਕਾਬਲਾ ਸੀ। ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦੇ ਝੰਡੇ ਗੱਡੇ | ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਤੀਜੇ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਚੌਥੇ ਅਤੇ ਅਕਾਲੀ ਦਲ ਦੀ ਕਮਲਦੀਪ ਕੌਰ ਪੰਜਵੇਂ ਸਥਾਨ ’ਤੇ ਹਨ। ਉਨ੍ਹਾਂ ਆਪਣੇ ਬਿਆਨ ਵਿੱਚ ਦੀਪ ਸਿੱਧੂ, ਸਿੱਧੂ ਮੂਸੇਵਾਲਾ ਅਤੇ ਸੰਦੀਪ ਨੰਗਲ ਅੰਬੀਆ ਦਾ ਵੀ ਜ਼ਿਕਰ ਕੀਤਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
