ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਤੋਂ ਲਿਆਂਦੇ ਸ਼ਾਰਪਸ਼ੂਟਰਾਂ ਪ੍ਰਿਅਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮਾਨਸਾ ਦੇ ਸੀ.ਆਈ.ਏ ਸਟਾਫ਼ ‘ਚ ਲਿਜਾਇਆ ਗਿਆ ਹੈ ਜਿੱਥੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
