ਨਿਊਯਾਰਕ: ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਕੱਲ੍ਹ 100 ਦੇ ਕਰੀਬ ਸਿੱਖ ਸੁਰੱਖਿਆ ਗਾਰਡਾਂ ਨੂੰ ਇਹ ਕਹਿ ਕੇ ਨੌਕਰੀ ਤੋਂ ਕੱਢ ਦਿੱਤਾ ਹੈ ਕਿ ਉਨ੍ਹਾਂ ਨੂੰ ਕਲੀਨ ਸ਼ੇਵਨ ਹੋਣ ‘ਤੇ ਹੀ ਨੌਕਰੀ ‘ਤੇ ਰੱਖਿਆ ਜਾਵੇਗਾ। ਇਸ ਸਬੰਧੀ ਤਾਜ਼ਾ ਖ਼ਬਰ ਇਹ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਇਸ ਲਈ ਸਿੱਖਾਂ ਤੋਂ ਮੁਆਫ਼ੀ ਮੰਗ ਲਈ ਹੈ। Bhagwant Mann Marriage: CM ਮਾਨ ਦੇ ਵਿਆਹ ਦਾ ਅਸਲ ਸੱਚ? ਦੇਖੋ ਕਿਸ ਨਾਲ? | D5 Channel Punjabi ਨੇ ਸਿੱਖ ਸੁਰੱਖਿਆ ਗਾਰਡਾਂ ਤੋਂ ਮੁਆਫੀ ਮੰਗੀ ਅਤੇ ਬਹਾਲ ਕੀਤਾ।ਦੱਸਣਯੋਗ ਹੈ ਕਿ ਸੁਰੱਖਿਆ ਗਾਰਡਾਂ ਨੂੰ ਕਲੀਨ-ਸ਼ੇਵ ਕਰਨਾ ਪਿਆ ਸੀ, ਜਿਸ ਦਾ ਵਿਸ਼ਵ ਸਿੱਖ ਸੰਗਠਨ ਨੇ ਵਿਰੋਧ ਕਰਦੇ ਹੋਏ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
