ਪਾਕਿਸਤਾਨ ‘ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ⋆ D5 News


ਅਟਾਰੀ: ਪਾਕਿਸਤਾਨ ਦੇ ਲਾਹੌਰ ਦੇ ਪਿੰਡ ਪੰਜੂ ਵਿਖੇ ਇੱਕ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਖਬਰਾਂ ਮੁਤਾਬਕ ਕਪਤਾਨ ਵਿਕਾਸ ਗੁੱਜਰ ਦੇ ਸਿਰ ‘ਚ ਗੋਲੀ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *