ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵਿਆਹ ਤੋਂ ਬਾਅਦ ਅੱਜ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਗੁਰਪ੍ਰੀਤ ਕੌਰ ਦਾ ਵਿਆਹ 7 ਜੁਲਾਈ ਨੂੰ ਹੋਇਆ ਸੀ।ਵਿਆਹ ਦੀ ਰਸਮ ਬਹੁਤ ਹੀ ਸਾਦੇ ਢੰਗ ਨਾਲ ਹੋਈ। ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਮੌਜੂਦ ਸਨ।
ਪੜ੍ਹਨਾ ਜਾਰੀ ਰੱਖੋ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣਗੇ
