ਮੱਤੇਵਾੜਾ ਪ੍ਰੋਜੈਕਟ ਰੱਦ ਹੋਵੇਗਾ: ਪੰਜਾਬ ਦੇ ਸੀਐਮ ਭਗਵੰਤ ਮਾਨ ਮੱਤੇਵਾੜਾ ਪ੍ਰੋਜੈਕਟ ਰੱਦ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਲਿਆ। ਮੱਤੇਵਾੜਾ ਵਿੱਚ ਟੈਕਸਟਾਈਲ ਪਾਰਕ ਨਹੀਂ ਹੋਵੇਗਾ। ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਪੁਸ਼ਟੀ ਕੀਤੀ ਹੈ।