ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਨ ਤੋਂ ਬਾਅਦ ਰਾਘਵ ਚੱਢਾ ਨੇ CM ਮਾਨ ਦਾ ਕੀਤਾ ਧੰਨਵਾਦ ਅਤੇ ਲਿਆ ਅਸ਼ੀਰਵਾਦ (ਵੀਡੀਓ) – Punjabi News Portal


ਪੰਜਾਬ ਸਰਕਾਰ ਵੱਲੋਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨ ਲਈ ਟਵੀਟ ਕੀਤਾ। ਉਨ੍ਹਾਂ ਨੇ ਇੱਕ ਵੀਡੀਓ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਟਵੀਟ ਕੀਤਾ, ”ਮਾਨ ਸਾਬ ਨੇ ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਅੱਜ ਇਸ ਨਵੀਂ ਯਾਤਰਾ ‘ਤੇ ਜਾਣ ਤੋਂ ਪਹਿਲਾਂ ਮੈਂ ਉਨ੍ਹਾਂ ਦਾ ਆਸ਼ੀਰਵਾਦ ਲਿਆ। ਮੈਂ ਆਪਣੇ ਵੱਡੇ ਭਰਾ ਅਤੇ ਮੁੱਖ ਮੰਤਰੀ ਨੂੰ ਮੇਰੇ ‘ਤੇ ਮਾਣ ਮਹਿਸੂਸ ਕਰਾਉਣ ਲਈ ਆਪਣਾ ਖੂਨ-ਪਸੀਨਾ ਵਹਾਵਾਂਗਾ।




Leave a Reply

Your email address will not be published. Required fields are marked *