ਕਾਂਗਰਸ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਕਾਂਗਰਸ ਨੂੰ ਕਰਾਰੀ ਹਾਰ ਝੱਲਣੀ ਪਈ ਸੀ, ਉਥੇ ਹੀ ਸੁਖਪਾਲ ਖਹਿਰਾ ਨੇ ਭੁਲੱਥ ਹਲਕੇ ਤੋਂ ਬੀਬੀ ਜਗੀਰ ਕੌਰ ਨੂੰ ਹਰਾ ਕੇ ਜਿੱਤ ਹਾਸਲ ਨਹੀਂ ਕੀਤੀ ਸੀ। ਵੀ ਬੰਦ ਰਿਹਾ।
