ਸੂਬੇ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ‘ਚ ਪੁਲਸ ਅਤੇ ਪ੍ਰਸ਼ਾਸਨਿਕ ਵਿਭਾਗ ‘ਚ ਕਈ ਬਦਲਾਅ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਕੁਝ ਹੋਰ ਆਈ.ਪੀ.ਐਸ. ਅਤੇ ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ: ‘ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ’: ਮੁੱਖ ਮੰਤਰੀ ਮਾਨਯੋਗ
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡੀ ਤਬਦੀਲੀ ਕਰਦੇ ਹੋਏ ਇੱਕ ਵਾਰ ਫਿਰ ਕੁਝ ਐਸ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਸਮੇਤ 19 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:-


