‘ਆਪ’ ਸਾਂਸਦ ਰਾਘਵ ਚੱਢਾ ਨੇ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ ਮਾਨਸੂਨ ਸੈਸ਼ਨ ਦੇ ਤੀਜੇ ਦਿਨ ‘ਆਪ’ ਸਾਂਸਦ ਰਾਘਵ ਚੱਢਾ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ MSP ਕਮੇਟੀ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਜੇ ਸਿੰਘ ਸਮੇਤ ‘ਆਪ’ ਦੇ ਹੋਰ ਆਗੂ ਵੀ ਹਾਜ਼ਰ ਸਨ।