ਫ਼ਰੀਦਕੋਟ: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 5 ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਮੋਬਾਈਲ ਫ਼ੋਨ ਮੈਡੀਕਲ ਹਸਪਤਾਲ ਵਿੱਚੋਂ ਫਰਾਰ ਹੋਏ ਅੰਗਰੇਜ਼ ਸਿੰਘ ਦੇ ਸਾਮਾਨ ਵਿੱਚੋਂ ਵੀ ਬਰਾਮਦ ਹੋਇਆ ਹੈ। ਜੇਲ ਪ੍ਰਸ਼ਾਸਨ ਨੇ 4 ਦੋਸ਼ੀਆਂ ਅਤੇ ਇਕ ਕੈਦੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
