ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣਗੇ। ਪੁਲਿਸ ਦੀ ਵੱਡੀ ਕਾਰਵਾਈ, ਹੁਣ ਗੈਂਗਸਟਰਾਂ ਦਾ ਕੀਤਾ ਸਫਾਇਆ! ਗੋਲਡੀ ਬਰਾੜ ਦਾ ਲਗੂ ਨੰਬਰ! D5 Channel Punjabi ਇਸ ਤੋਂ ਬਾਅਦ ਮੁੱਖ ਮੰਤਰੀ ਸਵੇਰੇ 10.30 ਵਜੇ ਸਰਕਾਰੀ ਸਕੂਲ ਬੇਨੜਾ ਗਰਾਊਂਡ ਵਿਖੇ 72ਵੇਂ ਵਣ ਮਹਾਂਉਤਸਵ ਦਾ ਉਦਘਾਟਨ ਕਰਨਗੇ ਅਤੇ ਉਸ ਤੋਂ ਬਾਅਦ ਸਵੇਰੇ 11 ਵਜੇ ਦੇ ਕਰੀਬ ਪ੍ਰਿੰਸ ਵਿਲੇ ਪੈਲੇਸ ਧੂਰੀ ਵਿਖੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ. ਇਸ ਲੇਖ ਵਿੱਚ ਪੋਸਟ ਡਿਸਕਲੇਮਰ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
