ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਵਾਲੇ ਵੇਟਲਿਫਟਰ ਅੰਮ੍ਰਿਤਸਰ ਪੁੱਜੇ


ਅੰਮ੍ਰਿਤਸਰ: ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਲੈ ਕੇ ਵਾਪਸੀ ਕਰਨ ਵਾਲੇ ਦੇਸ਼ ਦੇ ਵੇਟਲਿਫਟਰ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ। ਪੰਜਾਬ ਸਰਕਾਰ ਦੀ ਤਰਫ਼ੋਂ ਡੀਸੀ ਅੰਮ੍ਰਿਤਸਰ ਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। Farmers News: ਲਓ ਜੀ CM ਮਾਨ ਦਾ ਕਿਸਾਨਾਂ ਨੂੰ ਨਵਾਂ ਤੋਹਫਾ! D5 Channel Punjabi ਨੇ ਦਿੱਤੀ ਵੱਡੀ ਖਬਰ ਇਸ ਤੋਂ ਬਾਅਦ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਇਸ ਦੌਰਾਨ ਗੋਲਡਨ ਮੈਡਲ ਜੇਤੂ ਮੀਰਾ ਬਾਈ ਚਾਨੂ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਵਾਲੇ ਖਿਡਾਰੀਆਂ ਦੀ ਅਗਵਾਈ ਕਰਦੀ ਨਜ਼ਰ ਆਈ। ਉਨ੍ਹਾਂ ਦੇ ਨਾਲ ਪੰਜਾਬ ਦੇ ਚਾਰ ਖਿਡਾਰੀ ਵਿਕਾਸ ਠਾਕੁਰ, ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਸੰਕੇਤ ਮਹਾਦੇਵ, ਗੁਰੂਰਾਜਾ ਪੁਜਾਰੀ, ਬਿੰਦੀਆ ਰਾਣੀ ਦੇਵੀ, ਜੇਰੇਮੀ ਲਾਲਰਿਨੁੰਗਾ, ਅਚਿੰਤਾ ਸ਼ਿਉਲੀ ਅਤੇ ਬਾਕੀ ਸਾਰੇ 9 ਵੇਟਲਿਫਟਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *