ਚੰਡੀਗੜ੍ਹ: ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਫਾਈਨਲ ਖੇਡਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕੀਤਾ ਕਿ ”ਭਾਰਤੀ ਕੁੜੀਆਂ ਦੀ ਕ੍ਰਿਕਟ ਟੀਮ ਅੱਜ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗਮੇ ਲਈ ਖੇਡੇਗੀ…ਕਪਤਾਨ ਹਰਮਨਪ੍ਰੀਤ ਕੌਰ ਦੀ ਟੀਮ ਨੂੰ ਵਧਾਈ”…ਮੂਸੇਵਾਲਾ ਮਾਮਲੇ ‘ਚ ਆਇਆ ਨਵਾਂ ਮੋੜ, ਰੇਕੀ ਕਰਨ ਵਾਲਾ ਵਿਅਕਤੀ ਦੇ ਦਬਾਅ ‘ਚ ਚੜ੍ਹਿਆ police D5 Channel Punjabi ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਹੁਣ ਤੱਕ 11 ਸੋਨ ਤਗਮੇ ਜਿੱਤੇ ਹਨ। ਭਾਰਤ ਨੇ ਵੱਖ-ਵੱਖ ਖੇਡਾਂ ਵਿੱਚ ਇਹ ਸੋਨ ਤਗਮੇ ਜਿੱਤੇ ਹਨ। ਅੱਜ ਭਾਰਤ ਦੀ ਕੁੜੀਆਂ ਦੀ ਕ੍ਰਿਕਟ ਟੀਮ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗਮੇ ਲਈ ਖੇਡੇਗੀ…ਕੈਪਟਨ ਹਰਮਨਪ੍ਰੀਤ ਕੌਰ ਦੀ ਟੀਮ ਨੂੰ ਵਧਾਈ… — ਭਗਵੰਤ ਮਾਨ (@BhagwantMann) ਅਗਸਤ 7, 2022 ਪੋਸਟ ਡਿਸਕਲੇਮਰ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਅਤੇ ਪੰਜਾਬੀ ਹਨ .newsd5.in ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
