ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। VC ਮਾਮਲੇ ‘ਚ ਮਾਨ ਦੀ ਵੱਡੀ ਕਾਰਵਾਈ! ਬਾਦਲ ਦੀ ਪ੍ਰਧਾਨਗੀ ਨੇ ਤੋੜਿਆ ਸ਼੍ਰੋਮਣੀ ਅਕਾਲੀ ਦਲ? ਮੂਸੇਵਾਲਾ ਕੇਸ ਵਿੱਚ ਨਵਾਂ ਮੋੜ, ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਦੀ ਧਰਤੀ ‘ਤੇ ਮੱਖਣ ਸ਼ਾਹ ਲੁਬਾਣਾ ਨੇ ‘ਸੱਚਾ ਗੁਰੂ ਲਾਧੋ ਰੇ’ ਦਾ ਜਾਪ ਕੀਤਾ ਸੀ। ਗੁਰੂ ਸਾਹਿਬ ਕੁਲ ਲੁਕਾਈ ਦਾ ਗੁਰੂ। ਇਸ ਲੇਖ ਵਿੱਚ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
