ਨੌਕਰੀ ਪੱਤਰ ਮੰਗਦੇ ਹੋਏ ਧਰਨਾਕਾਰੀ ਪਟਿਆਲਾ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਨੇੜੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿਵਾਉਣ ਲਈ ਮੰਗਪਟਿਆਲਾ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਨੇੜੇ ਪਾਣੀ ਦੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਗਏ। ਸਰਕਾਰ ਤੇ ਪਾਵਰਕੌਮ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿਵਾਉਣ ਲਈ ਨਾਅਰੇਬਾਜ਼ੀ ਕਰਦੇ ਹੋਏ
