ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਹੈਂਡ ਗਰਨੇਡ ਅਤੇ ਗੋਲਾ ਬਾਰੂਦ ਸਮੇਤ 4 ਅੱਤਵਾਦੀ ਗ੍ਰਿਫਤਾਰ


ਚੰਡੀਗੜ੍ਹ: ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਮਦਦ ਨਾਲ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਨਾਕਾਮ ਕਰ ਦਿੱਤਾ ਹੈ। ਪੀ.ਆਰ.ਟੀ.ਸੀ., ਪਨਬੱਸ ਮੁਲਾਜ਼ਮਾਂ ਨੇ ਹਿਲਾਇਆ ਸਰਕਾਰ, 15 ਅਗਸਤ ਤੋਂ ਪਹਿਲਾਂ ਕੀਤਾ ਐਲਾਨ, ਹੁਣ ਮੰਗਾਂ ਮੰਨਣੀਆਂ ਪੈਣਗੀਆਂ ਪਾਕਿਸਤਾਨ-ਆਈ.ਐੱਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪੁਲਿਸ ਨੇ ਕੀਤਾ ਪਰਦਾਫਾਸ਼, 4 ਅੱਤਵਾਦੀਆਂ ਕੋਲੋਂ 3 ਹੈਂਡ ਗਰਨੇਡ (ਪੀ-86), 1 ਆਈ.ਈ.ਡੀ ਅਤੇ 2-9 ਐਮ.ਐਮ. ਇਕ ਪਿਸਤੌਲ ਅਤੇ 40 ਜ਼ਿੰਦਾ ਕਾਰਤੂਸ ਨੂੰ ਕਾਬੂ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *