ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਛੋਟੇਪੋਰਾ ਇਲਾਕੇ ‘ਚ ਸੇਬ ਦੇ ਬਾਗ ‘ਚ ਅੱਤਵਾਦੀਆਂ ਨੇ ਲੋਕਾਂ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਅਤੇ ਜ਼ਖ਼ਮੀ ਦੋਵੇਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
