ਮੁੰਬਈ— ਰਿਐਲਿਟੀ ਟੀ. ਸ਼ੋਅ ‘ਬਿੱਗ ਬੌਸ’ ਦੀ ਸਾਬਕਾ ਪ੍ਰਤੀਯੋਗੀ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।