VIP ਸੁਰੱਖਿਆ ‘ਚ ਕਟੌਤੀ ‘ਤੇ ਹਾਈਕੋਰਟ ਦਾ ਵੱਡਾ ਫੈਸਲਾ ⋆ D5 News


ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਨੇ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਵੱਡਾ ਫੈਸਲਾ ਲੈਂਦੇ ਹੋਏ ਸਾਰੇ ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸੁਰੱਖਿਆ ਵਾਪਸੀ ਲਈ ਕੇਂਦਰ ਅਤੇ ਰਾਜ ਸੁਰੱਖਿਆ ਏਜੰਸੀਆਂ ਨਾਲ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ। ਬੀਜੇਪੀ ਸਿੱਖ ਬਣ ਗਈ, ਕਿਸਾਨ ਮੋਰਚੇ ਨੇ ਕਰਤਾ ਹੱਕ D5 Channel Punjabi ਦੇ ਹੱਕ ਵਿੱਚ ਕੀਤਾ ਐਲਾਨ ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਸੁਰੱਖਿਆ ਵਿੱਚ ਕਟੌਤੀ ਦੀ ਸੂਚਨਾ ਲੀਕ ਹੋਣ ਦਾ ਫਾਇਦਾ ਸ਼ਰਾਰਤੀ ਅਨਸਰ ਚੁੱਕ ਸਕਦੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 28 ਮਈ ਨੂੰ 400 ਤੋਂ ਵੱਧ ਵੀਏਪੀ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਅਗਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸੁਰੱਖਿਆ ਵਾਪਸ ਲੈਣ ਵਾਲਿਆਂ ਵਿਚ ਉਸ ਦਾ ਨਾਂ ਵੀ ਸ਼ਾਮਲ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *