ਚੰਡੀਗੜ੍ਹ: ਏਸ਼ੀਆ ਕੱਪ 2022 ਸ਼ੁਰੂ ਹੋਣ ਤੋਂ ਚਾਰ ਦਿਨ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਖ ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੀਸੀਸੀਆਈ ਦੇ ਖਜ਼ਾਨਚੀ ਅਰੁਣ ਧੂਮਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਸੂਤਾ ਫਸਿਆ ‘ਭਾਰਤ ਭੂਸ਼ਣ ਆਸ਼ੂ’ ਦੀ ਆਫ਼ਤ ਕਾਂਗਰਸੀ ਨੇਤਾਵਾਂ ‘ਤੇ ਪਈ ਡੀ5 ਚੈਨਲ ਪੰਜਾਬੀ ਏਸ਼ੀਆ ਕੱਪ ‘ਚ ਟੀਮ ਇੰਡੀਆ ਦਾ ਪਹਿਲਾ ਮੈਚ 28 ਅਗਸਤ ਨੂੰ ਪਾਕਿਸਤਾਨ ਨਾਲ ਹੋਵੇਗਾ।ਬੀ.ਸੀ.ਸੀ.ਆਈ ਦੇ ਮੁਤਾਬਕ ਸ਼ਡਿਊਲ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਮੁੱਖ ਕੋਚ ਅਜੇ ਫੈਸਲਾ ਕੀਤਾ ਜਾਵੇ। ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਕੋਚ ਬਦਲਿਆ ਜਾਵੇਗਾ ਜਾਂ ਨਹੀਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
