ਫਰੀਦਕੋਟ : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ‘ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 7 ਮੋਬਾਈਲ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 5 ਦੋਸ਼ੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
