ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗਾਇਕ ਅੰਮ੍ਰਿਤ ਮਾਨ ਨਾਲ ਕੀਤੀ ਮੁਲਾਕਾਤ ਮਸ਼ਹੂਰ ਪੰਜਾਬੀ ਗਾਇਕ ਅਤੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਅੰਮ੍ਰਿਤ ਮਾਨ ਵੀ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਪੁੱਜੇ। ਇਹ ਇਕ ਭਾਵੁਕ ਮੁਲਾਕਾਤ ਸੀ ਕਿਉਂਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੰਮ੍ਰਿਤ ਮਾਨ ਨੂੰ ਦੇਖ ਕੇ ਭਾਵੁਕ ਹੋ ਗਏ ਸਨ ਅਤੇ ਦੋਵੇਂ ਆਪਣੇ ਹੰਝੂਆਂ ‘ਤੇ ਕਾਬੂ ਨਾ ਰੱਖ ਸਕੇ। ਵੀਡੀਓ 🔴👇
