ਟਿੱਲਾ ਬਾਬਾ ਫਰੀਦ ‘ਚ ਹੰਸ ਰਾਜ ਹੰਸ ਨੂੰ ਸਿਰੋਪਾਈ ਭੇਟ ਕਰਨ ‘ਤੇ ਛਿੜੀ ਬਹਿਸ, ਮੱਥਾ ਟੇਕਣ ਆਏ ਲੋਕਾਂ ਨੇ ਕੀਤੀ ਨਿਖੇਧੀ
ਇਸ ਤੋਂ ਇਲਾਵਾ ਸੂਫੀ ਗਾਇਕ ਹੰਸਰਾਜ ਹੰਸ ਭਾਜਪਾ ਦੀ ਤਰਫੋਂ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਹੇ ਹਨ। ਇਸੇ ਤਹਿਤ ਅੱਜ ਮੋਗਾ ਵਿਖੇ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਭਾਰੀ ਹੰਗਾਮਾ ਵੀ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਰੋਡ ਸ਼ੋਅ ਦੌਰਾਨ ਹੰਗਾਮਾ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਬੱਸ ਡਰਾਈਵਰਾਂ ਵੱਲੋਂ ਕੀਤਾ ਗਿਆ ਸੀ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।