Site icon Geo Punjab

‘ਆਪ’ ਨੇਤਾ ਸੰਜੈ ਸਿੰਘ ਪੁੱਜੇ CM ਮਾਨ ਦੇ ਘਰ, ਜੱਫੀ ਪਾ ਕੇ ਕੀਤਾ ਸਵਾਗਤ…

‘ਆਪ’ ਨੇਤਾ ਸੰਜੈ ਸਿੰਘ ਪੁੱਜੇ CM ਮਾਨ ਦੇ ਘਰ, ਜੱਫੀ ਪਾ ਕੇ ਕੀਤਾ ਸਵਾਗਤ…

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸਨ।

ਉਹ ਪੰਜਾਬ ਦੇ ਮੁੱਖ ਮੰਤਰੀ ਦੀ ਨਵਜੰਮੀ ਬੱਚੀ ਨੂੰ ਦੇਖਣ ਲਈ ਘਰ ਪੁੱਜੇ। ਸ੍ਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਸੰਜੈ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਨਿੱਘਾ ਸਵਾਗਤ ਕੀਤਾ ਗਿਆ।ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਪੰਜਾਬ ਦਾ ਦੌਰਾ ਹੈ। ਇਸ ਦੌਰਾਨ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਿਧਾਇਕਾਂ ਨਾਲ ਚੋਣਾਂ ਬਾਰੇ ਚਰਚਾ ਕਰਨਗੇ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version