AAP MLA ਜਸਵੰਤ ਸਿੰਘ ਗੱਜਣਮਾਜਰਾ ਦੀ ਦੇਰ ਰਾਤ ਨੂੰ ਸਿਹਤ ਵਿਗੜਨ ਮਗਰੋਂ ਕਰਵਾਇਆ ਗਿਆ PGI ਦਾਖਲ


ਈ ਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਆਪ ਐਮ ਐਲ ਏ ਜਸਵੰਤ ਸਿੰਘ ਗੱਜਣਮਾਜਰਾ ਦੀ ਦੇਰ ਰਾਤ ਨੂੰ ਸਿਹਤ ਵਿਗੜਨ ਮਗਰੋਂ ਰਾਤ 2.00 ਵਜੇ ਦੇ ਕਰੀਬ ਉਹਨਾਂ ਨੂੰ ਪੀ ਜੀ ਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ।
ਈਡੀ ਨੇ ਸੋਮਵਾਰ ਨੂੰ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ 40.90 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਈਡੀ ਨੇ ਵਿਧਾਇਕ ਨੂੰ ਚਾਰ ਵਾਰ ਸੰਮਨ ਭੇਜੇ ਸਨ ਪਰ ਉਹ ਇੱਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਨਾ ਹੀ ਉਸਨੇ ਈਡੀ ਨੂੰ ਬੇਨਤੀ ਕੀਤੀ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਉਸਦੇ ਬੈਂਕ ਖਾਤਿਆਂ ਅਤੇ ਚੱਲ ਅਤੇ ਅਚੱਲ ਸੰਪਤੀਆਂ ਦੇ ਵੇਰਵੇ ਸ਼ਾਮਲ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *