‘AAP’ MLA ਨੂੰ ਜਾਨੋਂ ਮਾਰਨ ਦੀ ਧਮਕੀ ⋆ D5 News


ਲੁਧਿਆਣਾ: ਲੁਧਿਆਣਾ ਦੇ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਨੇ 25 ਲੱਖ ਰੁਪਏ ਮੰਗੇ ਹਨ ਅਤੇ ਪੈਸੇ ਨਾ ਦੇਣ ‘ਤੇ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਗੋਗੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸਿਆਸੀ ਲੜਾਈ: ਮੋਦੀ ਨੂੰ ਝਟਕਾ, ਪਾਰਟੀ ਨੇ ਤੋੜਿਆ ਗਠਜੋੜ, ਸੁਖਬੀਰ ਬਾਦਲ ਨੇ ਛੱਡੀ ਪ੍ਰਧਾਨਗੀ? ਕੀਤੀ ਗਈ ਕਾਰਵਾਈ ਜਾਣਕਾਰੀ ਮੁਤਾਬਕ ਫੋਨ ਕਰਨ ਵਾਲੇ ਨੌਜਵਾਨਾਂ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦਾ ਸਾਥੀ ਦੱਸਿਆ ਹੈ ਅਤੇ ਜਲਦ ਹੀ ਇਹ ਰਕਮ ਅਦਾ ਕਰਨ ਲਈ ਕਿਹਾ ਹੈ। ਕੀਤਾ ਜਾ ਰਿਹਾ ਹੈ ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *