Site icon Geo Punjab

ਲੁਧਿਆਣਾ ‘ਚ ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ

ਲੁਧਿਆਣਾ ‘ਚ ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ

<p>ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤਲ ਈ ਦੋਸ਼ੀ ਠਹਿਰਾਇਆ ਹੈ। ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ &OpenCurlyQuote;ਤੇ ਅਗਵਾ ਕਰਕੇ ਸਲੇਮਟਾਬਰੀ ਇਲਾਕੇ ਵਿਚ ਰੇਤ ਦਾ ਗੱਡਾ ਖੋਦ ਕੇ ਜ਼ਿੰਦਾ ਦਫਨ ਕਰ ਦਿੱਤਾ ਸੀ।<&sol;p>&NewLine;<p>ਰਿਪੋਰਟ ਮੁਤਾਬਕ ਨੀਲਮ ਦੇ ਮਨ ਵਿਚ ਪਰਿਵਾਰ ਪ੍ਰਤੀ ਦੁਸ਼ਮਣੀ ਸੀਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਨੀਲਮ ਖਿਲਾਫ ਆਈਪੀਸੀ ਦੀ ਧਾਰਾ 364 ਤਹਿਤ ਕਤਲ ਦੇ ਇਰਾਦੇ ਨਾਲ ਅਗਵਾ ਦੇ ਦੋਸ਼ ਹਨ&comma; ਨਾ ਹੀ ਬੱਚੇ ਦੀ ਮੌਤ ਦੇ ਬਾਅਦ &lpar;302&rpar; ਤੇ ਸਬੂਤ ਨਸ਼ਟ ਕਰਨ &lpar;201&rpar; ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਪਰਿਵਾਰ ਨੇ ਇਨਸਾਫ ਲਈ ਕੈਂਡਲ ਮਾਰਚ ਵੀ ਕੱਢੇ ਸਨ।<br &sol;>&NewLine;ਨੀਲਮ ਤਲਾਕਸ਼ੁਦਾ ਹੈ ਤੇ 2015 ਤੋਂ ਆਪਣੇ 2 ਪੁੱਤਰਾਂ ਨਾਲ ਪੇਕੇ ਰਹਿ ਰਹੀ ਹੈ। ਉਸ ਦੇ ਪੁੱਤਰ ਸੜਕ &OpenCurlyQuote;ਤੇ ਦੂਜੇ ਬੱਚਿਆਂ ਨਾਲ ਹੱਥੋਂਪਾਈ ਕਰਦੇ ਸਨ ਜਿਸ ਦੇ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਕੀਤੀ। ਕਤਲ ਤੋਂ ਕੁਝ ਦਿਨ ਪਹਿਲਾਂ ਨੀਲਮ ਨੇ ਦਿਲਰੋਜ ਦੇ ਮਾਤਾ-ਪਿਤਾ ਨਾਲ ਕਿਸੇ ਛੋਟੀ ਜਿਹੀ ਗੱਲ &OpenCurlyQuote;ਤੇ ਝਗੜਾ ਕੀਤੀ ਸੀ। ਉਸ ਨੇ ਦੁਸ਼ਮਣੀ ਪਾਲ ਲਈ ਤੇ ਉਨ੍ਹਾਂ ਦੀ ਬੇਟੀ ਦੀ ਹੱਤਿਆ ਕਰ ਦਿੱਤੀ।<&sol;p>&NewLine;<p>ਵਕੀਲ ਘੁੰਮਣ ਨੇ ਕਿਹਾ ਕਿ ਮਾਮਲੇ ਨੂੰ ਸਾਬਤ ਕਰਨ ਲਈ 26 ਗਵਾਹ ਪੇਸ਼ ਕੀਤੇ ਗਏ। ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version